ਹਮਸਫ਼ਰ ਦਾ ਲਾਡਲਾ ਹੋਣਾ ਨਸੀਬਾਂ ਦੀ ਗੱਲ ਹੁੰਦੀ ਹੈ
ਦਿਲ ਜੋੜਨਾ ਕੰਮ ਏ ਸਾਡਾ ਤੋੜਨਾ ਤੇਰੀ ਹੀ ਰੀਤ ਏ
ਬੜੀ ਮੁਸ਼ਕਿਲ ਦੇ ਨਾਲ ਸੁਲਾਇਆ ਰਾਤੀ ਇਹਨਾ ਅੱਖਾਂ ਨੂੰ
ਮਿੱਟ ਜਾਣੀਆਂ ਨੇਂ ਭਾਂਵੇਂ ਦੂਰੀਆਂ ਨੇਂ ਲੱਖ ਨੀ
ਮੁਹੱਬਤ ਕਿਵੇਂ ਕੀਤੀ ਜਾਂਦੀ ਹੈ ਇਹ ਮੈਨੂੰ ਨਹੀਂ ਪਤਾ
ਸੁਭਾ ਦੇ ਹਾਂ ਘੈਂਟ ਨਾਲੇ ਅੱਖ ਦੇ ਵੀ ਚੰਗੇ ਹਾਂ
ਕਿਉਂਕਿ ਮੁਸ਼ਕਿਲ ਰਾਹਵਾਂ ਹੀ ਖੂਬਸੂਰਤ ਮੰਜ਼ਿਲ ਵੱਲ ਲੈਕੇ punjabi status ਜਾਂਦੀਆਂ ਨੇਂ
ਜ਼ੇ ਪਾਣੀਆਂ ਦੇ ਨਾਲ ਹੜਨੀ ਸੀ ਤੇਰੀ ਫੋਟੋ ਨਾਲ ਹੜ ਜਾਣੀ ਸੀ
ਕਹਿੰਦਾ ਗੱਲਾਂ ਤਾਂ ਤੂੰ ਬਹੁਤ ਕਹੀਆ ਸੀ ਝੋਰਾ
ਨਈਂ ਤਾਂ ਬੰਦੇ ਤਾਂ ਲੋਕ pub g ਚ ਵੀ ਮਾਰੀ ਜਾਂਦੇ ਆ
ਉਸਨੂੰ ਵੀ ਖੁਸ਼ ਰੱਖੀਂ ਜੋ ਨਫ਼ਰਤ ਕਰਦਾ ਸਾਡੇ ਤੋ
ਇਬਾਦਤ ਖੁਲੇ ਮੈਦਾਨੋਂ ਮੇਂ ਹੋ ਸਕਤੀ ਹੈ ਬੇਸ਼ੱਕ
ਪਰ ਉਸ ਕੋਲੋਂ ਦੂਰ ਹੋਣ ਨਾਲ ਹਰ ਰੰਗ ਇੱਕ ਤਰਫ਼ ਹੋ ਜਾਂਦੇ ਹਨ
ਕੱਖਾਂ ਵਾਂਗ ਮੁਹੱਬਤ ਰੁਲੀ ਤੇ ਉਮਰਾਂ ਲਈ ਜੁਦਾਈ.